ਸਿਰਮੌਰ ‘ਚ ਬੱਸ ਹਾਦਸਾ; 9 ਮੌਤਾਂ

0
10

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਇੱਕ ਨਿੱਜੀ ਬੱਸ ਸੜਕ ਤੋਂ ਖੱਡ ਵਿੱਚ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 40 ਹੋਰ ਜ਼ਖਮੀ ਹੋ ਗਏ | ਇਹ ਹਾਦਸਾ ਹਰੀਪੁਰਧਰ ਖੇਤਰ ਵਿੱਚ ਉਦੋਂ ਹੋਇਆ, ਜਦੋਂ ਸੋਲਨ ਤੋਂ ਆ ਰਹੀ ਬੱਸ 500 ਫੁੱਟ ਹੇਠਾਂ ਖਾਈ ਵਿਚ ਡਿੱਗ ਗਈ |