ਅਨਿੰਦਿਤਾ ਮਿੱਤਰਾ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ

0
13

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ 2007 ਬੈਚ ਦੀ ਪੰਜਾਬ ਕੇਡਰ ਦੀ ਆਈ ਏ ਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਨੂੰ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਪੰਜਾਬ ਵਜੋਂ ਆਈ ਏ ਐੱਸ ਅਧਿਕਾਰੀ ਸਿਬਿਨ ਸੀ ਨਿਯੁਕਤ ਸੀ, ਪਰ ਉਨ੍ਹਾਂ ਦੇ ਕੇਂਦਰੀ ਡੈਪੂਟੇਸ਼ਨ ‘ਤੇ ਜਾਣ ਕਰਕੇ ਅਨਿੰਦਿਤਾ ਮਿੱਤਰਾ ਦੀ ਨਿਯੁਕਤੀ ਕੀਤੀ ਗਈ ਹੈ।