ਕੈਨੇਡੀਅਨ ਡਾਲਰ ਚੜ੍ਹਿਆ

0
8

ਵੈਨਕੂਵਰ : ਕੈਨੇਡੀਅਨ ਡਾਲਰ ਦਾ ਮੁੱਲ 68 ਭਾਰਤੀ ਰੁਪਏ ਹੋ ਗਿਆ ਹੈ। ਉਹ ਅਮਰੀਕੀ ਡਾਲਰ ਦੇ ਮੁਕਾਬਲੇ ਵੀ ਮਜ਼ਬੂਤ ਹੋਇਆ ਹੈ ਤੇ 74 ਸੈਂਟ ਤੋਂ ਥੋੜ੍ਹਾ ਉਪਰ ਹੋ ਗਿਆ ਹੈ, ਜਦ ਕਿ ਤਿੰਨ ਕੁ ਮਹੀਨੇ ਇਹ 68 ਅਮਰਕੀਨ ਸੈਂਟਾਂ ਦੇ ਨੇੜੇ-ਤੇੜੇ ਸੀ। ਮਾਹਰ ਕੈਨੇਡੀਅਨ ਡਾਲਰ ਦੀ ਮਜ਼ਬੂਤੀ ਨੂੰ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਿੱਤੀ ਮੁਹਾਰਤ ਅਤੇ ਸਫਲ ਨੀਤੀਆਂ ਨਾਲ ਜੋੜ ਕੇ ਦੇਖ ਰਹੇ ਹਨ।