ਵਾਂਗਚੁਕ ਦੀ ਮਾਹਰ ਡਾਕਟਰ ਤੋਂ ਜਾਂਚ ਕਰਾਉਣ ਦੇ ਹੁਕਮ

0
3

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵਾਤਾਵਰਨ ਕਾਰਕੁੰਨ ਸੋਨਮ ਵਾਂਗਚੁਕ (55) ਦੀ ਮਾਹਰ ਡਾਕਟਰ ਤੋਂ ਮੈਡੀਕਲ ਜਾਂਚ ਦੇ ਆਦੇਸ਼ ਦਿੱਤੇ ਹਨ। ਜੋਧਪੁਰ ਜੇਲ੍ਹ ’ਚ ਬੰਦ ਵਾਂਗਚੁਕ ਨੇ ਦੂਸ਼ਿਤ ਪਾਣੀ ਕਰਕੇ ਪੇਟ ਦੀਆਂ ਸਮੱਸਿਆਵਾਂ ਦੀ ਸ਼ਿਕਾਇਤ ਕੀਤੀ ਸੀ।