ਭਲਕੇ ਚੰਡੀਗੜ੍ਹ ’ਚ ਜਨਤਕ ਛੁੱਟੀ

0
257

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਅਗਰਸੈਨ ਜੈਅੰਤੀ ਦੇ ਮੌਕੇ 26 ਸਤੰਬਰ (ਸੋਮਵਾਰ) ਨੂੰ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਸੰਸਥਾਵਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਯੂ ਟੀ ਦੇ ਗ੍ਰਹਿ ਵਿਭਾਗ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਤਹਿਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

LEAVE A REPLY

Please enter your comment!
Please enter your name here