ਰਾਸ਼ਟਰੀ ਆਸ਼ਾ ਪਾਰਿਖ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ By ਨਵਾਂ ਜ਼ਮਾਨਾ - September 27, 2022 0 261 WhatsAppFacebookTwitterPrintEmail ਨਵੀਂ ਦਿੱਲੀ : ਇਸ ਵਾਰ ਦਾ ਦਾਦਾ ਸਾਹਿਬ ਫਾਲਕੇ ਐਵਾਰਡ ਅਦਾਕਾਰਾ ਆਸ਼ਾ ਪਾਰਿਖ ਨੂੰ ਦਿੱਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਆਸ਼ਾ ਪਾਰਿਖ ਨੇ 95 ਤੋਂ ਵੱਧ ਫਿਲਮਾਂ ’ਚ ਕੰਮ ਕੀਤਾ।