ਰਾਹੁਲ ਨੇ ਸੂਚਨਾ ਤੇ ਪ੍ਰਸਾਰਨ ਵਿਭਾਗ ਦੇ ਪਿ੍ਰੰਸੀਪਲ ਸੈਕਟਰੀ ਦਾ ਅਹੁਦਾ ਸੰਭਾਲਿਆ

0
274

ਚੰਡੀਗੜ੍ਹ : ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪਿ੍ਰੰਸੀਪਲ ਸੈਕਟਰੀ ਰਾਹੁਲ ਭੰਡਾਰੀ ਨੇ ਮੰਗਲਵਾਰ ਸੂਚਨਾ ਤੇ ਲੋਕ ਸੰਪਰਕ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਪਿ੍ਰੰਸੀਪਲ ਸੈਕਟਰੀ ਦਾ ਵਾਧੂ ਚਾਰਜ ਵੀ ਸੰਭਾਲ ਲਿਆ। ਭੰਡਾਰੀ ਨੇ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸੋਨਾਲੀ ਗਿਰੀ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨਾਲ ਮੀਟਿੰਗਾਂ ਕਰਕੇ ਦੋਵਾਂ ਵਿਭਾਗਾਂ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ।

LEAVE A REPLY

Please enter your comment!
Please enter your name here