ਪਠਾਣਮਾਜਰਾ ਦਾ ਰਿਮਾਂਡ ਵਧਿਆ

0
8

ਪਟਿਆਲਾ (ਰਾਜਿੰਦਰ ਸਿੰਘ ਥਿੰਦ)-ਕੋਰਟ ਨੇ ਜਬਰ-ਜ਼ਨਾਹ ਮਾਮਲੇ ਵਿਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਪੁਲਸ ਰਿਮਾਂਡ ਸੱਤ ਦਿਨ ਹੋਰ ਵਧਾ ਦਿੱਤਾ ਹੈ। ਉਹ ਇਸ ਮਾਮਲੇ ਵਿਚ ਸਤੰਬਰ 2025 ਤੋਂ ਫਰਾਰ ਚੱਲ ਰਿਹਾ ਸੀ ਤੇ ਪੁਲਸ ਨੇ ਉਸ ਨੂੰ 25 ਮਾਰਚ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਉਸ ਦਾ ਪੰਜ ਦਿਨ ਦਾ ਰਿਮਾਂਡ ਦਿੱਤਾ ਗਿਆ ਸੀ।