23.1 C
Jalandhar
Thursday, September 19, 2024
spot_img

ਵਿਰਾਸਤ-ਏ-ਖਾਲਸਾ ਰੁਸ਼ਨਾਈ

ਸ੍ਰੀ ਆਨੰਦਪੁਰ ਸਾਹਿਬ : ਸੈਰ-ਸਪਾਟਾ ਵਿਭਾਗ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜੈਯੰਤੀ ਮੌਕੇ ਵਿਰਾਸਤ-ਏ-ਖਾਲਸਾ, ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਅਤੇ ਪੰਜ ਪਿਆਰਾ ਪਾਰਕ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਰੁਸ਼ਨਾਇਆ। ਪੰਜਾਬ ਸਰਕਾਰ ਵੱਲੋਂ ਸੈਲਾਨੀਆਂ ਦੀ ਮੰਗ ਉਤੇ ਮਿਊਜ਼ੀਅਮ ਦੇਖਣ ਲਈ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਲੋਕਾਂ ਦੀ ਸਹੂਲਤ ਲਈ ਆਨਲਾਈਨ ਬੁਕਿੰਗ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

Related Articles

LEAVE A REPLY

Please enter your comment!
Please enter your name here

Latest Articles