ਬਿਨਾਂ ਕਿਤਾਬਾਂ ਦੇ ਪੜ੍ਹਾਈ

0
11

ਨਵੀਂ ਦਿੱਲੀ : ਸੀ ਬੀ ਐੱਸ ਈ ਨੇ 2026-27 ਦੇ ਅਕਾਦਮਿਕ ਸੈਸ਼ਨ ਤੋਂ ਛੇਵੀਂ ਵਿੱਚ ਤੀਜੀ ਭਾਸ਼ਾ ਨੂੰ ਲਾਜ਼ਮੀ ਕਰ ਦਿੱਤਾ ਹੈ। ਬੋਰਡ ਨੇ ਵੀਰਵਾਰ ਸਕੂਲਾਂ ਨੂੰ ਹੁਕਮ ਜਾਰੀ ਕਰ ਕੇ ਕਿਹਾ ਕਿ ਭਾਵੇਂ ਇਸ ਵੇਲੇ ਪਾਠ ਪੁਸਤਕਾਂ ਉਪਲਬਧ ਨਹੀਂ ਹਨ ਪਰ ਅਧਿਆਪਕ ਸਮੱਗਰੀ ਨੂੰ ਆਪਣੇ ਪੱਧਰ ‘ਤੇ ਜੁਟਾਉਣ। ਪੁਸਤਕਾਂ ਜਲਦੀ ਹੀ ਮੁਹੱਈਆ ਕਰਵਾਈਆਂ ਜਾਣਗੀਆਂ।