ਪੰਜਾਬ ‘ਚ ਤਖਤਾ ਪਲਟ ਛੇਤੀ : ਬਿੱਟੂ

0
9

ਲੁਧਿਆਣਾ : ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਦੇ ਲੋਕਾਂ ਨੇ ਮਾਫੀਆ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖਿਲਾਫ ਵੋਟ ਪਾਈ ਹੈ, ਉਸੇ ਤਰ੍ਹਾਂ ਹੁਣ ਪੰਜਾਬ ਦੀ ਵਾਰੀ ਹੈ। ਉਨ੍ਹਾ ਦਾਅਵਾ ਕੀਤਾ ਕਿ ਪੰਜਾਬ ਵਿੱਚ ਵੀ ਜਲਦ ਹੀ ਤਖਤਾ ਪਲਟ ਦੇਖਣ ਨੂੰ ਮਿਲੇਗਾ, ਕਿਉਂਕਿ ਇੱਥੋਂ ਦੇ ਲੋਕ ਵੀ ਬਿਹਤਰੀ ਲਈ ਬਦਲਾਅ ਚਾਹੁੰਦੇ ਹਨ। ਪੱਛਮੀ ਬੰਗਾਲ ਤੋਂ ਸ਼ੁਰੂ ਹੋਇਆ ਬਦਲਾਅ ਦਾ ਰੁਝਾਨ ਹੁਣ ਪੰਜਾਬ ਵਿੱਚ ਵੀ ਵੱਡੀ ਤਬਦੀਲੀ ਲੈ ਕੇ ਆਵੇਗਾ।