ਜਲੰਧਰ (ਸ਼ੈਲੀ ਐਲਬਰਟ)
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਵਿੱਚ ਸਾਰਿਆਂ ਦੀ ਸਹਿਮਤੀ ਨਾਲ ਫੈਸਲਾ ਲੈਂਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ, ਜੋ ਕਿ ਪਾਰਟੀ ਦੀ ਕੋਰ ਕਮੇਟੀ ਅਤੇ ਰਾਜਨੀਤਿਕ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਵੀ ਹਨ, ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਕੱਢਣ ਦਾ ਐਲਾਨ ਕੀਤਾ। ਰੱਖੜਾ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਚਰਚੇ ਹਨ।