ਸਰਕਾਰੀ ਅਧਿਆਪਕ ਸਮੇਤ ਹੈਰੋਇਨ ਸਣੇ ਗਿ੍ਰਫ਼ਤਾਰ

0
282

ਤਲਵੰਡੀ ਸਾਬੋ : ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦਰ ਬੀਤੇ ਦਿਨ ਹਲਕਾ ਵਿਧਾਇਕ ਬਲਜਿੰਦਰ ਕੌਰ ਦੇ ਪਿੰਡ ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਉਥੇ ਹੀ ਬੁੱਧਵਾਰ ਤਲਵੰਡੀ ਸਾਬੋ ਪੁਲਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਟੀਚਰ ਨੂੰ ਇੱਕ ਸਾਥੀ ਸਮੇਤ ਬੁਲੇਟ ਮੋਟਰ ਸਾਈਕਲ ’ਤੇ ਤਿੰਨ ਗਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਇਕ ਮੁਲਜ਼ਮ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲਗਦੇ ਪਿੰਡ ਨਥੇਹਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਸਪੋਰਟਸ ਟੀਚਰ ਦੀ ਨੌਕਰੀ ਕਰਦਾ ਹੈ।

LEAVE A REPLY

Please enter your comment!
Please enter your name here