ਚੰਡੀਗੜ੍ਹ (ਸੁਰਜੀਤ ਸੁਮਨ)
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਚਾਰ ਆਈ ਏ ਐਸ ਅਤੇ 30 ਪੀ ਸੀ ਐਸ ਅਧਿਕਾਰੀਆਂ ਦੀਆਂ ਤੁਰੰਤ ਪ੍ਰਭਾਵ ਨਾਲ਼ ਬਦਲੀਆਂ ਤੈ ਤਾਇਨਾਤੀਆਂ ਕੀਤੀਆਂ ਗਈਆਂ ਹਨ। ਮੁੱਖ ਸਕੱਤਰ, ਪੰਜਾਬ ਵੱਲੋਂ ਜਾਰੀ ਹੁਕਮਾਂ ਵਿੱਚ ਆਈ ਏ ਐਸ ਅਧਿਕਾਰੀ ਡੈਵੀ ਗੋਇਲ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ੍ਰੀ ਮੁਕਤਸਰ, ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਨਸਾ, ਅਦਿੱਤਿਆ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤਰਨਤਾਰਨ, ਪੱਲਵੀ ਮਿਸ਼ਰਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਮ੍ਰਿਤਸਰ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਇੱਕ ਵੱਖਰੇ ਹੁਕਮ ਵਿੱਚ ਪੀ ਸੀ ਐਸ ਅਧਿਕਾਰੀ ਸ਼ਿਖਾ ਭਗਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲੁਧਿਆਣਾ, ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ, ਗੁਮਰਤੀ ਕੁਮਾਰ ਉਪ ਮੰਡਲ ਮੈਜਿਸਟਰਟ ਬੁਢਲਾਡਾ, ਸਿਮਰਪ੍ਰੀਤ ਵਧੀਕ ਕਮਿਸ਼ਨਰ ਨਗਰ ਨਿਗਮ, ਪਟਿਆਲਾ, ਪੂਨਮ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਨਸਾ, ਵੀਰਪਾਲ ਕੌਰ, ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ, ਰਾਜੇਸ਼ ਕੁਮਾਰ ਸ਼ਰਮਾ ਉਪ ਮੰਡਲ ਮੈਜਿਸਟਰੇਟ, ਅਮਰਗੜ੍ਹ ਵਾਧੂ ਚਾਰਜ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ, ਰਵਿੰਦਰ ਸਿੰਘ ਅਰੋੜਾ ਸਹਾਇਕ ਕਮਿਸ਼ਨਰ (ਜਨਰਲ) ਕਪੂਰਥਲਾ ਵਾਧੂ ਚਾਰਜ , ਹਰਬੰਸ ਸਿੰਘ-2, ਮੁੱਖ ਮੰਤਰੀ ਖੇਤਰੀ ਅਫਸਰ ਫਾਜ਼ਿਲਕਾ, ਕੇਸ਼ਵ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਰੀਦਕੋਟ, ਰਣਦੀਪ ਸਿੰਘ ਹੀਰ ਕਮਿਸ਼ਨਰ ਨਗਰ ਨਿਗਮ ਫਗਵਾੜਾ, ਅਰਸ਼ਦੀਪ ਸਿੰਘ ਲੋਬਾਣਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਪਠਾਨਕੋਟ, ਕਿਰਪਾਲ ਵੀਰ ਸਿੰਘ ਉਪ ਮੰਡਲ ਮੈਜਿਸਟਰੇਟ, ਅਬੋਹਰ, ਰਵਿੰਦਰ ਸਿੰਘ ਉਪ ਮੰਡਲ ਮੈਜਿਸਟਰੇਟ, ਰਾਜਪੁਰਾ, ਗਗਨਦੀਪ ਸਿੰਘ ਉਪ ਮੰਡਲ ਮੈਜਿਸਟਰੇਟ ਦੀਨਾ ਨਗਰ, ਚਰਨਜੋਤ ਸਿੰਘ ਵਾਲੀਆ ਰੀਜ਼ਨਲ ਟਰਾਂਸਪੋਰਟ ਅਫਸਰ ਬਰਨਾਲ਼ਾ, ਮਿਸ ਉਪਿੰਦਰਜੀਤ ਕੌਰ ਬਰਾੜ ਮਿਲਖ ਅਫਸਰ ਗਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਲੁਧਿਆਣਾ, ਸੂਰਜ ਉਪ ਮੰਡਲ ਮੈਜਿਸਟਰੇਟ ਜੀਰਾ, ਵਰੁਨ ਕੁਮਾਰ ਸਹਾਇਕ ਕਮਿਸ਼ਨਰ (ਜਨਰਲ) ਜਲੰਧਰ, ਹਰਵੀਰ ਕੌਰ ਉਪ ਮੰਡਲ ਮੈਜਿਸਟਰੇਟ ਅਮਲੋਹ, ਬੇਅੰਤ ਸਿੰਘ ਸਿੱਧੂ ਉਪ ਮੰਡਲ ਮੈਜਿਸਟਰੇਟ ਮਹਿਲ ਕਲਾਂ, ਰਾਜਪਾਲ ਸਿੰਘ ਸੇਖੋਂ ਰੀਜ਼ਨਲ ਟਰਾਂਸਪੋਰਟ ਅਫਸਰ ਰੂਪਨਗਰ, ਨਵਜੋਤ ਸ਼ਰਮਾ ਉਪ ਮੰਡਲ ਮੈਜਿਸਟਰੇਟ ਫਗਵਾੜਾ, ਅਮਨ ਗੁਪਤਾ ਮਿਲਖ ਅਫਸਰ (ਹਾਊਸਿੰਗ) ਗਰੇਟ ਮੋਹਾਲੀ ਏਰੀਆ ਵਿਕਾਸ ਅਥਾਰਟੀ ਐਸ ਏ ਐਸ ਨਗਰ, ਸ਼ੰਕਰ ਸ਼ਰਮਾ ਉਪ ਮੰਡਲ ਮੈਜਿਸਟਰੇਟ ਧਾਰ ਕਲਾਂ, ਸੁਖਜਿੰਦਰ ਸਿੰਘ ਟਿਵਾਣਾ ਉਪ ਮੰਡਲ ਮੈਜਿਸਟਰੇਟ ਫਤਿਹਗੜ੍ਹ ਚੂੜੀਆਂ, ਬਾਦਲ ਦੀਨ ਉਪ ਮੰਡਲ ਮੈਜਿਸਟਰੇਟ ਜਗਰਾਉਂ, ਲਛਮਣ ਸਿੰਘ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ, ਰਜਿੰਦਰ ਸਿੰਘ ਉਪ ਮੰਡਲ ਮੈਜਿਸਟਰੇਟ ਕੋਟਕਪੂਰਾ, ਸਤਵਿੰਦਰ ਪਾਲ ਰਣੀਕੇ ਉਪ ਮੰਡਲ ਮੈਜਿਸਟਰੇਟ ਤੇ ਵਾਧੂ ਚਾਰਜ ਰੀਜ਼ਨਲ ਟਰਾਂਸਪੋਰਟ ਅਫਸਰ ਮੋਗ ਤਾਇਨਾਤ ਕੀਤਾ ਗਿਆ ਹੈ।




