ਹਿਮਾਚਲ ਸਰਕਾਰ ਮੁਲਾਜ਼ਮ ਵਿਰੋਧੀ : ਪਿ੍ਰਅੰਕਾ

0
250

ਸ਼ਿਮਲਾ : ਕਾਂਗਰਸ ਆਗੂ ਪਿ੍ਰਅੰਕਾ ਗਾਂਧੀ ਨੇ ਸ਼ੁੱਕਰਵਾਰ ਹਿਮਾਚਲ ਸੋਲਨ ਜ਼ਿਲ੍ਹੇ ’ਚ ਰੈਲੀ ਕਰਕੇ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾ ਕਿਹਾ ਕਿ ਰਾਜ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਈ ਦੋ ਮਹੀਨਿਆਂ ਤੋਂ ਧਰਨੇ ’ਤੇ ਬੈਠੇ ਹਨ, ਪਰ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਨੂੰ ਨਹੀਂ ਮਿਲਿਆ। ਰਾਜ ’ਚ 60 ਹਜ਼ਾਰ ਤੋਂ ਵੱਧ ਆਸਾਮੀਆਂ ਖਾਲੀ ਹਨ, ਪਰ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ।

LEAVE A REPLY

Please enter your comment!
Please enter your name here