ਸ਼ਰਧਾਂਜਲੀ ਸਮਾਗਮ ਅੱਜ

0
1

ਸੰਪਾਦਕ ਵਜੋਂ ਰੋਜ਼ਾਨਾ ‘ਨਵਾਂ ਜ਼ਮਾਨਾ’ ਨੂੰ ਬੁਲੰਦੀਆਂ ’ਤੇ ਲਿਜਾਣ ਵਾਲੇ ਕਾਮਰੇਡ ਚੰਦ ਫਤਿਹਪੁਰੀ ਨਮਿਤ ਸ਼ਰਧਾਂਜਲੀ ਸਮਾਗਮ 27 ਸਤੰਬਰ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ 11 ਤੋਂ 2 ਵਜੇ ਤੱਕ ਹੋਵੇਗਾ।