ਪਟਿਆਲਾ ਦੇ 28 ਵਾਰਡਾਂ ‘ਚ ਮੁੜ ਚੋਣਾਂ ਲਈ ਨੋਟੀਫਿਕੇਸ਼ਨ

0
10

ਪਟਿਆਲਾ (ਰਾਜਿੰਦਰ ਸਿੰਘ ਥਿੰਦ)
ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਨਿਗਮ ਪਟਿਆਲਾ ਦੇ 28 ਵਾਰਡਾਂ ਵਿੱਚ ਮੁੜ ਚੋਣ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ¢ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਚੋਣਾਂ 18 ਨਵੰਬਰ ਤੱਕ ਮੁਕੰਮਲ ਕੀਤੀਆਂ ਜਾਣਗੀਆਂ¢ ਨੋਟੀਫਿਕੇਸ਼ਨ ਵਿੱਚ ਸ਼ਾਮਲ ਵਾਰਡਾਂ ਦੇ ਵੇਰਵੇ ਅਨੁਸਾਰ ਵਾਰਡ ਨੰਬਰ 1, 4, 6, 12, 14, 16, 22, 26, 28, 32, 33, 34, 36, 37,38, 40, 41, 43, 44, 45, 46, 48 , 50, 51, 52 , 53, 55 ਅਤੇ 57 ਵਿਚ ਮੁੜ ਚੋਣ ਹੋਵੇਗੀ¢