ਟਰੈਵਲ ਏਜੰਟਾਂ ਦੇ ਸਤਾਏ ਟੈਂਕੀ ‘ਤੇ ਚੜ੍ਹੇ

0
262

ਭਗਤਾ ਭਾਈਕਾ : ਕੁਝ ਟਰੈਵਲ ਏਜੰਟਾਂ ਵੱਲੋਂ ਮਾਰੀ ਕਥਿਤ ਠੱਗੀ ਦੇ ਮਾਮਲੇ ਵਿਚ ਇਨਸਾਫ ਨਾ ਮਿਲਣ ਕਾਰਨ ਰੋਹ ਵਿਚ ਆਏ ਪੀੜਤ ਬੱਚਿਆਂ ਦੇ ਤਿੰਨ ਪਰਵਾਰਕ ਮੈਂਬਰ ਮੰਗਲਵਾਰ ਸਵੇਰੇ ਪੰਜਾਬ ਮੰਡੀਕਰਨ ਬੋਰਡ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਏ | ਹਫਤੇ ਤੋਂ ਪੀੜਤ ਬੱਚਿਆਂ ਦੇ ਮਾਪਿਆਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ਵਿਚ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ | ਟੈਂਕੀ ‘ਤੇ ਚੜ੍ਹਨ ਵਾਲਿਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ, ਉਹ ਟੈਂਕੀ ਤੋਂ ਹੇਠਾਂ ਨਹੀਂ ਉਤਰਨਗੇ |

LEAVE A REPLY

Please enter your comment!
Please enter your name here