ਬੀ ਐੱਸ ਐੱਫ ਇੰਸਪੈਕਟਰ ਵੱਲੋਂ ਆਤਮ ਹੱਤਿਆ

0
300

ਡੇਰਾ ਬਾਬਾ ਨਾਨਕ
(ਰਮੇਸ਼ ਸ਼ਰਮਾ)
ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਨਜ਼ਦੀਕੀ ਸਰਹੱਦੀ ਕਸਬਾ ਸ਼ਿਕਾਰ ਮਾਛੀਆ ਵਿਖੇ ਬੀ ਐੱਸ ਐੱਫ 113 ਬਟਾਲੀਅਨ ਵਿੱਚ ਤਾਇਨਾਤ ਇੰਸਪੈਕਟਰ ਸੱਤਿਆ ਨਰਾਇਣ ਸਿੰਘ (40) ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਮਿ੍ਤਕ ਯੂ ਪੀ ਦਾ ਰਹਿਣ ਵਾਲਾ ਸੀ | ਆਤਮ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ | ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਇੰਚਾਰਜ ਬਲਬੀਰ ਸਿੰਘ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ |

LEAVE A REPLY

Please enter your comment!
Please enter your name here