ਹਿਮਾਚਲ ‘ਚ ਭਾਜਪਾ ਦਾ ‘ਮੇਲ-ਫੀਮੇਲ’ ਮੈਨੀਫੈਸਟੋ

0
253

ਸ਼ਿਮਲਾ : ਭਾਜਪਾ ਪ੍ਰਧਾਨ ਜੇ ਪੀ ਨੱਢਾ ਨੇ ਐਤਵਾਰ ਹਿਮਾਚਲ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ | ਉਨ੍ਹਾ ਸਾਂਝਾ ਸਿਵਲ ਕੋਡ ਲਾਗੂ ਕਰਨ, ਪੜਾਅਵਾਰ ਅੱਠ ਲੱਖ ਨੌਕਰੀਆਂ ਦੇਣ ਅਤੇ ਪਾਰਟੀ ਦੇ ਮੁੜ ਸੱਤਾ ਵਿਚ ਆਉਣ ‘ਤੇ ਸੂਬੇ ਵਿਚ ਪੰਜ ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ | ਭਾਜਪਾ ਪ੍ਰਧਾਨ ਨੇ ਸੂਬੇ ਦੀਆਂ ਔਰਤਾਂ ਲਈ ਵੱਖਰਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ‘ਚ 33 ਫੀਸਦੀ ਰਾਖਵਾਂਕਰਨ ਦੇਣ ਦਾ ਵਾਅਦਾ ਕੀਤਾ | ਨਾਲ ਹੀ ਛੇਵੀਂ ਤੋਂ 12ਵੀਂ ਤੱਕ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਤੇ ਉੱਚ ਸਿੱਖਿਆ ਪ੍ਰਾਪਤ ਕਰ ਰਹੀਆਂ ਕੁੜੀਆਂ ਨੂੰ ਸਕੂਟੀ ਦੇਣ ਦਾ ਐਲਾਨ ਕੀਤਾ |

LEAVE A REPLY

Please enter your comment!
Please enter your name here