31.1 C
Jalandhar
Saturday, July 27, 2024
spot_img

ਬੀਬੀ ਜਗੀਰ ਕੌਰ ਨੂੰ ਆਖਰੀ ਮੌਕਾ

ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਇਕ ਹੋਰ ਮੌਕਾ ਦੇ ਦਿੱਤਾ ਹੈ | ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਨੂੰ 7 ਨਵੰਬਰ 12 ਵਜੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਇਕ ਆਖਰੀ ਮੌਕਾ ਦਿੱਤਾ ਹੈ | ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਲਈ ਬਜ਼ਿੱਦ ਬੀਬੀ ਨੇ ਕਿਹਾ ਹੈ ਕਿ ਮੌਕਾ ਉਦੋਂ ਦੇਣਾ ਸੀ, ਜਦੋਂ ਸਸਪੈਂਡ ਕੀਤਾ ਸੀ | ਉਨ੍ਹਾ ਦੁਹਰਾਇਆ—ਮੈਂ ਪਾਰਟੀ ਦੇ ਖਿਲਾਫ ਕੋਈ ਗਲਤ ਬਿਆਨਬਾਜ਼ੀ ਨਹੀਂ ਕੀਤੀ |

Related Articles

LEAVE A REPLY

Please enter your comment!
Please enter your name here

Latest Articles