12.8 C
Jalandhar
Wednesday, December 7, 2022
spot_img

ਸਿਰੋਪਾਓ ਵਿਸ਼ੇਸ਼ ਹਸਤੀਆਂ ਨੂੰ ਹੀ ਮਿਲਣਗੇ

ਅੰਮਿ੍ਤਸਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਮੰਗਲਵਾਰ ਪਲੇਠੀ ਇਕੱਤਰਤਾ ਵਿਚ ਕਈ ਫੈਸਲੇ ਲਏ ਗਏ | ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਨੇ ਆਪਣੇ ਸਮੂਹ ਵਿਦਿਅਕ ਅਦਾਰਿਆਂ ਅਤੇ ਗੁਰਦੁਆਰਿਆਂ ‘ਚ ਵਿਸ਼ੇਸ਼ ਹਸਤੀਆਂ ਨੂੰ ਛੱਡ ਕੇ ਬਾਕੀਆਂ ਨੂੰ ਸਿਰੋਪਾਓ ਦੇਣਾ ਬੰਦ ਕਰਨ ਦਾ ਫੈਸਲਾ ਕੀਤਾ ਹੈ | ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲੀ ਦਸੰਬਰ ਤੋਂ ਦੇਸ਼ ਪੱਧਰ ‘ਤੇ ਦਸਤਖ਼ਤੀ ਮੁਹਿੰਮ ਚਲਾਈ ਜਾਵੇਗੀ | ਸ਼੍ਰੋਮਣੀ ਕਮੇਟੀ ਆਪਣਾ ਯੂ-ਟਿਊਬ ਚੈਨਲ ਸਥਾਪਤ ਕਰੇਗੀ |
ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ ਅਗਲੇ ਹੁਕਮਾਂ ਤੱਕ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ |

Related Articles

LEAVE A REPLY

Please enter your comment!
Please enter your name here

Latest Articles