ਮੋਦੀ ਵੱਲੋਂ ਸੰਸਦ ‘ਚ ਹੰਗਾਮਾ ਨਾ ਕਰਨ ਦੀ ਅਪੀਲ

0
239

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਕਿਹਾ ਕਿ ਸੰਸਦ ਵਿਚ ਹੰਗਾਮੇ ਕਾਰਨ ਦੇਸ਼ ਨੂੰ ਬਹੁਤ ਨੁਕਸਾਨ ਹੁੰਦਾ ਹੈ |
ਉਨ੍ਹਾ ਸਮੂਹ ਸਿਆਸੀ ਪਾਰਟੀਆਂ ਨੂੰ ਸਰਦ ਰੁੱਤ ਅਜਲਾਸ ਨੂੰ ਵੱਧ ਤੋਂ ਵੱਧ ਸਾਰਥਕ ਬਣਾਉਣ ਲਈ ਸਮੂਹਕ ਯਤਨ ਕਰਨ ਦੀ ਅਪੀਲ ਕੀਤੀ | ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਜੀ-20 ਦੀ ਭਾਰਤ ਦੀ ਪ੍ਰਧਾਨਗੀ ਵਿਸ਼ਵ ਦੇ ਸਾਹਮਣੇ ਭਾਰਤ ਦੀ ਸਮਰੱਥਾ ਨੂੰ ਪੇਸ਼ ਕਰਨ ਦਾ ਵਧੀਆ ਮੌਕਾ ਹੈ |

LEAVE A REPLY

Please enter your comment!
Please enter your name here