ਹਰਪ੍ਰੀਤ ਸਿੱਧੂ ਨੂੰ ਜੇਲ੍ਹਾਂ ਦਾ ਵਾਧੂ ਚਾਰਜ

0
291

ਚੰਡੀਗੜ੍ਹ : ਏ ਡੀ ਜੀ ਐੱਸ ਟੀ ਐੱਫ ਹਰਪ੍ਰੀਤ ਸਿੰਘ ਸਿੱਧੂ ਨੂੰ ਏ ਡੀ ਜੀ ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਉਹ ਏ ਡੀ ਜੀ ਪੀ ਵਰਿੰਦਰ ਕੁਮਾਰ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ | ਸਿੱਧੂ ਨਸ਼ਿਆਂ ਵਿਰੱੁਧ ਸਟੇਟ ਟਾਸਕ ਫੋਰਸ ਦੇ ਮੁਖੀ ਵੀ ਹਨ |

LEAVE A REPLY

Please enter your comment!
Please enter your name here