ਗੰਨਮੈਨ ਮਨਦੀਪ ਦੇ ਪਰਵਾਰ ਨੂੰ ਦੋ ਕਰੋੜ ਦੀ ਸਹਾਇਤਾ

0
389

ਜਲੰਧਰ : ਬੁੱਧਵਾਰ ਰਾਤ ਨਕੋਦਰ ‘ਚ 30 ਲੱਖ ਦੀ ਫਿਰੌਤੀ ਨਾ ਦੇਣ ‘ਤੇ ਗੋਲੀਆਂ ਮਾਰ ਕੇ ਕਤਲ ਕੀਤੇ ਕੱਪੜਾ ਵਪਾਰੀ ਦੇ ਜ਼ਖਮੀ ਹੋਏ ਗੰਨਮੈਨ ਮਨਦੀਪ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ | ਮੁੱਖ ਮੰਤਰੀ ਨੇ ਕਿਹਾ ਕਿ ਪੀੜਤ ਪਰਵਾਰ ਨੂੰ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਅਦਾਇਗੀ ਕਰੇਗੀ ਤੇ ਐੱਚ ਡੀ ਐੱਫ ਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ |

LEAVE A REPLY

Please enter your comment!
Please enter your name here