ਬ੍ਰਹਮਪੁਰਾ ਦਾ ਦੇਹਾਂਤ

0
475

ਗੋਇੰਦਵਾਲ ਸਾਹਿਬ : ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਮੰਗਲਵਾਰ ਦੇਹਾਂਤ ਹੋ ਗਿਆ | ਉਹ 85 ਸਾਲ ਦੇ ਸਨ | ਉਨ੍ਹਾ ਨੂੰ ਕੁਝ ਦਿਨ ਪਹਿਲਾਂ ਪਾਰਟੀ ਨੇ ਸਰਪ੍ਰਸਤ ਬਣਾਇਆ ਸੀ | ਬ੍ਰਹਮਪੁਰਾ ਤਿੰਨ ਦਿਨ ਤੋਂ ਚੰਡੀਗੜ੍ਹ ਪੀ ਜੀ ਆਈ ‘ਚ ਜ਼ੇਰੇ ਇਲਾਜ ਸਨ | ਉਨ੍ਹਾ ਦਾ ਸਸਕਾਰ ਬੁੱਧਵਾਰ ਪਿੰਡ ਬ੍ਰਹਮਪੁਰਾ, ਜ਼ਿਲ੍ਹਾ ਤਰਨ ਤਾਰਨ ਵਿਖੇ ਕੀਤਾ ਜਾਵੇਗਾ |

LEAVE A REPLY

Please enter your comment!
Please enter your name here