ਨਸ਼ਿਆਂ ਖਿਲਾਫ ਸਾਂਝੀ ਜ਼ੋਰਦਾਰ ਮੁਹਿੰਮ ਦੀ ਲੋੜ : ਸੋਮ ਪ੍ਰਕਾਸ਼

0
215

ਨਵੀਂ ਦਿੱਲੀ : ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਬੁੱਧਵਾਰ ਕਿਹਾ ਕਿ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਾਰਿਆਂ ਨੂੰ ਮਿਲ ਕੇ ਜ਼ੋਰਦਾਰ ਮੁਹਿੰਮ ਚਲਾਉਣੀ ਪਵੇਗੀ | ਉਨ੍ਹਾ ਲੋਕ ਸਭਾ ‘ਚ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੈ ਅਤੇ ਇਸ ਕਾਰਨ ਚੋਰੀ, ਡਕੈਤੀ ਅਤੇ ਬਲਾਤਕਾਰ ਵਰਗੇ ਅਪਰਾਧ ਹੋ ਰਹੇ ਹਨ | ਪੰਜਾਬ ਦੇ ਸਾਬਕਾ ਪੁਲਸ ਅਧਿਕਾਰੀ ਦਾ ਹਵਾਲਾ ਦਿੰਦਿਆਂ ਉਨ੍ਹਾ ਕਿਹਾ ਕਿ ਸੂਬੇ ‘ਚ 60,000 ਕਰੋੜ ਰੁਪਏ ਦਾ ਨਸ਼ਿਆਂ ਦਾ ਕਾਰੋਬਾਰ ਹੁੰਦਾ ਹੈ |

LEAVE A REPLY

Please enter your comment!
Please enter your name here