ਮੂਸੇਵਾਲਾ ਦੀ ਹਵੇਲੀ ਉਦਾਲੇ ਡੇਢ ਸੌ ਜਵਾਨ ਤਾਇਨਾਤ

0
200

ਮਾਨਸਾ : ਗੈਂਗਸਟਰਾਂ ਤੋਂ ਖਤਰੇ ਦੇ ਮੱਦੇਨਜ਼ਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਦੇ ਆਲੇ-ਦੁਆਲੇ 150 ਦੇ ਕਰੀਬ ਜਵਾਨ ਤਾਇਨਾਤ ਕਰ ਦਿੱਤੇ ਹਨ | ਪਿੰਡ ਮੂਸਾ ਨੂੰ ਜਾਂਦੇ ਸਾਰੇ ਰਸਤਿਆਂ ਉਤੇ ਆਧੁਨਿਕ ਹਥਿਆਰਾਂ ਸਮੇਤ ਫੋਰਸ ਦੀ ਸਖਤ ਪਹਿਰੇਦਾਰੀ ਕੀਤੀ ਗਈ ਹੈ ਤੇ ਪੂਰੀ ਤਲਾਸ਼ੀ ਤੋਂ ਬਾਅਦ ਹੀ ਰਾਹਗੀਰਾਂ ਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਹੈ | ਮੂਸੇਵਾਲਾ ਦੇ ਪਰਵਾਰ ਨੂੰ ਹਵੇਲੀ ਅੰਦਰ ਹੀ ਰਹਿਣ ਲਈ ਕਿਹਾ ਗਿਆ ਹੈ |

LEAVE A REPLY

Please enter your comment!
Please enter your name here