ਵਿੱਤ ਮੰਤਰੀ ਹਸਪਤਾਲ ‘ਚ

0
250

ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (63) ਨੂੰ ਸੋਮਵਾਰ ਕਰੀਬ 12 ਵਜੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦੇ ਪ੍ਰਾਈਵੇਟ ਵਾਰਡ ‘ਚ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾ ਨੂੰ ਰੁਟੀਨ ਜਾਂਚ ਲਈ ਦਾਖਲ ਕਰਵਾਇਆ ਗਿਆ ਹੈ |

LEAVE A REPLY

Please enter your comment!
Please enter your name here