ਅੱਜ ਸਰਕਾਰੀ ਛੁੱਟੀ

0
264

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਦੇ ਮੱਦੇਨਜ਼ਰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ |
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫਤਰ, ਬੋਰਡ/ ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 28 ਦਸੰਬਰ (ਬੁੱਧਵਾਰ) ਨੂੰ ਬੰਦ ਰਹਿਣਗੇ | ਇਸ ਸੰਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ |

LEAVE A REPLY

Please enter your comment!
Please enter your name here