ਐੱਕਸਪ੍ਰੈੱਸ ਦੇ 13 ਡੱਬੇ ਪਟੜੀਓਾ ਲੱਥਣ ਨਾਲ 26 ਜ਼ਖਮੀ

0
282

ਜੈਪੁਰ : ਰਾਜਸਥਾਨ ਦੇ ਪਾਲੀ ਜ਼ਿਲ੍ਹੇ ‘ਚ ਸੋਮਵਾਰ ਤੜਕੇ ਬਾਂਦਰਾ ਟਰਮੀਨਸ-ਜੋਧਪੁਰ ਸੂਰਿਆਨਗਰੀ ਐਕਸਪ੍ਰੈੱਸ (ਟਰੇਨ ਨੰਬਰ 12480) ਦੇ 13 ਡੱਬੇ ਪਟੜੀ ਤੋਂ ਉਤਰ ਗਏ | ਨਤੀਜੇ ਵਜੋਂ 26 ਵਿਅਕਤੀ ਜ਼ਖਮੀ ਹੋ ਗਏ | ਉੱਤਰੀ ਪੱਛਮੀ ਰੇਲਵੇ ਦੇ ਬੁਲਾਰੇ ਨੇ ਦੱਸਿਆ ਕਿ ਹਾਦਸੇ ਕਾਰਨ ਕਈ ਟਰੇਨਾਂ ਰੱਦ ਕਰਨੀਆਂ ਪਈਆਂ ਜਾਂ ਉਨ੍ਹਾਂ ਦੇ ਰੂਟ ਬਦਲਣੇ ਪਏ | ਰੇਲਵੇ ਨੇ ਹੈਲਪਲਾਈਨ ਨੰਬਰਾਂ ਦਾ ਐਲਾਨ ਕੀਤਾ ਹੈ | ਬੁਲਾਰੇ ਨੇ ਦੱਸਿਆ ਕਿ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ |

LEAVE A REPLY

Please enter your comment!
Please enter your name here