ਭਗਵਾਨਪੁਰੀਆ ਗਰੋਹ ਦੇ 6 ਮੈਂਬਰ ਗਿ੍ਫਤਾਰ

0
294

ਚੰਡੀਗੜ੍ਹ : ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਟਵੀਟ ਰਾਹੀਂ ਦੱਸਿਆ ਕਿ ਸੀ ਆਈ ਏ ਸਟਾਫ ਰੂਪਨਗਰ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ 6 ਮੈਂਬਰਾਂ ਨੂੰ ਗਿ੍ਫਤਾਰ ਕਰਕੇ 12 ਪਿਸਤੌਲ ਅਤੇ 50 ਕਾਰਤੂਸ ਬਰਾਮਦ ਕੀਤੇ ਹਨ | ਉਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ | ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ |

LEAVE A REPLY

Please enter your comment!
Please enter your name here