ਰਾਮ ਮੰਦਰ ਦਾ ਉਦਘਾਟਨ ਅਗਲੇ ਸਾਲ ਪਹਿਲੀ ਜਨਵਰੀ ਨੂੰ

0
360

ਅਗਰਤਲਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਰਾਮ ਮੰਦਰ ਦਾ ਉਦਘਾਟਨ 1 ਜਨਵਰੀ 2024 ਨੁੰ ਕੀਤਾ ਜਾਵੇਗਾ | ਉਹ ਤਿ੍ਪੁਰਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾ ਕਾਂਗਰਸ ‘ਤੇ ਦੋਸ਼ ਲਾਇਆ ਕਿ ਉਸ ਨੇ ਰਾਮ ਮੰਦਰ ਦੇ ਰਾਹ ਵਿਚ ਅੜਿੱਕੇ ਲਗਾਏ, ਪਰ ਜਦੋਂ ਸੁਪਰੀਮ ਕੋਰਟ ਨੇ ਰਾਮ ਮੰਦਰ ਦੀ ਉਸਾਰੀ ਦਾ ਰਾਹ ਪੱਧਰਾ ਕਰ ਦਿੱਤਾ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਦਰ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ |

LEAVE A REPLY

Please enter your comment!
Please enter your name here