ਚੌਧਰੀ ਸੰਤੋਖ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਮ ਸੰਸਕਾਰ

0
221

ਜਲੰਧਰ/ਨਕੋਦਰ (ਸ਼ੈਲੀ ਐਲਬਰਟ, ਇਕਬਾਲ ਸਿੰਘ ਉੱਭੀ, ਰੀਨਾ ਸ਼ਰਮਾ, ਯੋਗੇਸ਼ਵਰ)
ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਅੰਤਮ ਸੰਸਕਾਰ ਐਤਾਵਰ ਪੂਰੇ ਸਰਕਾਰੀ ਸਨਮਾਨ ਨਾਲ ਉਨ੍ਹਾ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿਖੇ ਕੀਤਾ ਗਿਆ | ਚਿਖਾ ਨੂੰ ਅਗਨੀ ਵਿਧਾਇਕ ਪੁੱਤਰ ਵਿਕਰਮਜੀਤ ਸਿੰਘ ਨੇ ਦਿਖਾਈ | ਚੌਧਰੀ ਸੰਤੋਖ ਸਿੰਘ ਦਾ ਸਨਿੱਚਰਵਾਰ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ | ਸਸਕਾਰ ਮੌਕੇ ਰਾਹੁਲ ਗਾਂਧੀ ਵੀ ਮੌਜੂਦ ਸਨ |

LEAVE A REPLY

Please enter your comment!
Please enter your name here