25.8 C
Jalandhar
Monday, September 16, 2024
spot_img

ਪੰਜਾਬ ਯੂਨੀਵਰਸਿਟੀ ਦੇ ਵੀ ਸੀ ਮੁਸਤਫੀ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ | ਉਪ ਰਾਸ਼ਟਰਪਤੀ ਜਗਦੀਪ ਧਨਖੜ, ਜੋ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ | ਅਸਤੀਫੇ ਦਾ ਕਾਰਨ ਤੁਰੰਤ ਪਤਾ ਨਹੀਂ ਲੱਗਿਆ | ਧਨਖੜ ਨੇ ਅਗਲੇ ਹੁਕਮਾਂ ਤੱਕ ਰੇਣੂ ਵਿਜ, ਡੀਨ ਯੂਨੀਵਰਸਿਟੀ ਇੰਸਟ੍ਰਕਸ਼ਨ (ਡੀ ਯੂ ਆਈ) ਨੂੰ ਵਾਈਸ-ਚਾਂਸਲਰ ਦਾ ਚਾਰਜ ਦਿੱਤਾ ਹੈ |

Related Articles

LEAVE A REPLY

Please enter your comment!
Please enter your name here

Latest Articles