25.8 C
Jalandhar
Monday, September 16, 2024
spot_img

ਕੇਂਦਰ ਨੇ ‘ਆਪ’ ਦਾ ਮਾਮਲਾ ਸੁਪਰੀਮ ਕੋਰਟ ‘ਚ ਚੁੱਕਿਆ

ਨਵੀਂ ਦਿੱਲੀ : ਕੇਂਦਰ ਨੇ ਦਿੱਲੀ ਸਰਕਾਰ ਦੇ ਕੰਮਕਾਜ ਵਿਚ ਉਪ ਰਾਜਪਾਲ ਦੇ ਦਫਤਰ ਦੀ ਕਥਿਤ ਦਖਲਅੰਦਾਜ਼ੀ ਖਿਲਾਫ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਦਾ ਮਾਮਲਾ ਮੰਗਲਵਾਰ ਸੁਪਰੀਮ ਕੋਰਟ ਵਿਚ ਉਠਾਇਆ ਤੇ ਇਸ ਪ੍ਰਦਰਸ਼ਨ ਨੂੰ ਬੇਲੋੜਾ ਤੇ ਬੇਤੁਕਾ ਕਰਾਰ ਦਿੱਤਾ |
ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਜਦੋਂ ਸੇਵਾਵਾਂ ਦੇ ਨਿਯੰਤਰਣ ਨੂੰ ਲੈ ਕੇ ਕੇਂਦਰ ਤੇ ਦਿੱਲੀ ਸਰਕਾਰ ਵਿਚਾਲੇ ਵਿਵਾਦ ਦੀ ਸੁਣਵਾਈ ਲਈ ਬੈਠੀ ਤਾਂ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਵਿਰੋਧ ਦਾ ਮਾਮਲਾ ਚੁੱਕਿਆ |

Related Articles

LEAVE A REPLY

Please enter your comment!
Please enter your name here

Latest Articles