ਮਨੀਸ਼ਾ ਗੁਲਾਟੀ ਦੀ ਛੁੱਟੀ

0
404

ਚੰਡੀਗੜ ੍ਹ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ | ਉਸ ਨੂੰ ਕੈਪਟਨ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ | ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ, ਜਿਸ ਕਾਰਨ ਉਸ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ |

LEAVE A REPLY

Please enter your comment!
Please enter your name here