ਦੋ ਸਾਬਕਾ ਅਕਾਲੀ ਵਿਧਾਇਕ ਭਾਜਪਾ ‘ਚ ਸ਼ਾਮਲ

0
216

ਨਵੀਂ ਦਿੱਲੀ : ਅਕਾਲੀ ਦਲ ਦੇ ਦੋ ਸਾਬਕਾ ਵਿਧਾਇਕ ਬੋਨੀ ਅਜਨਾਲਾ ਤੇ ਮਨਮੋਹਨ ਸਿੰਘ ਸਠਿਆਲਾ ਬੁੱਧਵਾਰ ਭਾਜਪਾ ਵਿਚ ਸ਼ਾਮਲ ਹੋ ਗਏ | ਉਨ੍ਹਾਂ ਨੂੰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਾਮਲ ਕਰਾਇਆ |

LEAVE A REPLY

Please enter your comment!
Please enter your name here