ਕਾਂਗਰਸੀਆਂ ਵੱਲੋਂ ਵਾਕਆਊਟ

0
218

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਵੀਰਵਾਰ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਕਾਂਗਰਸ ਦੇ ਮੈਂਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ‘ਤੇ ਤਿੱਖੀ ਬਹਿਸ ਹੋਈ | ਇਸ ਮੌਕੇ ਖੇਤੀ ਮੰਤਰੀ ਕੁਲਦੀਪ ਧਾਲੀਵਾਲ ਅਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਵਿਚਾਲੇ ਗਰਮਾ-ਗਰਮੀ ਹੋਈ | ਧਾਲੀਵਾਲ ਵੱਲੋਂ ਕਾਂਗਰਸ ਖਿਲਾਫ ਕੀਤੀ ਟਿੱਪਣੀ ਕਾਰਨ ਕਾਂਗਰਸੀ ਵਿਧਾਇਕ ਸਦਨ ਦੇ ਵਿੱਚੋ-ਵਿੱਚ ਆ ਗਏ ਤੇ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਵਿਧਾਇਕ ਸਦਨ ਤੋਂ ਵਾਕਆਊਟ ਕਰ ਗਏ |

LEAVE A REPLY

Please enter your comment!
Please enter your name here