ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਕਿਹਾ ਕਿ ਉਨ੍ਹਾ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਫਤੇ ’ਚ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਨੁਕਸਾਨ ਦੀ ਭਰਪਾਈ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।