9.8 C
Jalandhar
Sunday, December 22, 2024
spot_img

ਪੰਜਾਬ ਪੁਲਸ ਅੰਮਿ੍ਤਪਾਲ ਦੀ ਗਿ੍ਫਤਾਰੀ ਦੇ ਬੇਹੱਦ ਨੇੜੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਕਿਹਾ ਕਿ ਪੁਲਸ ਵੱਖਵਾਦੀ ਨੇਤਾ ਅੰਮਿ੍ਤਪਾਲ ਸਿੰਘ ਦੀ ਗਿ੍ਫਤਾਰੀ ਦੇ ਬੇਹੱਦ ਨੇੜੇ ਹੈ |
ਸਰਕਾਰ ਨੇ ਕਿਹਾ ਕਿ ਅੰਮਿ੍ਤਪਾਲ ਸਿੰਘ ਪੁਲਸ ਦੀ ਹਿਰਾਸਤ ਵਿਚ ਨਹੀਂ ਹੈ | ਇਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ | ਇਸ ਤੋਂ ਇਲਾਵਾ ਪਟੀਸ਼ਨਰ ਦੇ ਵਕੀਲ ਨੂੰ ਵੀ ਅੰਮਿ੍ਤਪਾਲ ਸਿੰਘ ਨੂੰ ਪੁਲਸ ਹਿਰਾਸਤ ਵਿਚ ਰੱਖਣ ਦੇ ਸਬੂਤ ਪੇਸ਼ ਕਰਨ ਦੇ ਆਦੇਸ਼ ਦਿੱਤੇ |
ਮਾਮਲੇ ਦੀ ਅਗਲੀ ਸੁਣਵਾਈ 29 ਮਾਰਚ ਨੂੰ ਹੋਵੇਗੀ |

Related Articles

LEAVE A REPLY

Please enter your comment!
Please enter your name here

Latest Articles