ਸਿੱਧੂ ਖੜਗੇ ਨੂੰ ਮਿਲੇ

0
239

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਕਾਂਗਰਸ ਨੇਤਾ ਜੈਰਾਮ ਰਮੇਸ਼ ਵੀ ਹਾਜ਼ਰ ਸਨ | ਵੀਰਵਾਰ ਉਨ੍ਹਾ ਰਾਹੁਲ ਗਾਂਧੀ ਤੇ ਪਿ੍ਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ | ਸਿੱਧੂ ਸ਼ਨੀਵਾਰ ਨੂੰ ਅੰਮਿ੍ਤਸਰ ਪੁੱਜਣਗੇ |

LEAVE A REPLY

Please enter your comment!
Please enter your name here