ਸੁੱਖੀ ਵੱਲੋਂ ਕਾਗਜ਼ ਦਾਖਲ

0
182

ਜਲੰਧਰ : ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਊਮੀਦਵਾਰ ਸੁਖਵਿੰਦਰ ਕੁਮਾਰ ਸੁੱਖੀ ਨੇ ਮੰਗਲਵਾਰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਉਨ੍ਹਾ ਨਾਲ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਅਤੇ ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਮੌਜੂਦ ਰਹੇ। ਸੁਖਬੀਰ ਸਿੰਘ ਬਾਦਲ ਪਿਤਾ ਦੀ ਤਬੀਅਤ ਖਰਾਬ ਹੋਣ ਕਾਰਨ ਪਹੁੰਚ ਨਹੀਂ ਸਕੇ।
ਕੋਰੋਨਾ ਨਾਲ ਮੌਤ
ਨਵੀਂ ਦਿੱਲੀ : 7,633 ਨਵੇਂ ਮਾਮਲਿਆਂ ਤੋਂ ਬਾਅਦ ਦੇਸ਼ ਵਿਚ ਕੋਵਿਡ ਮਰੀਜ਼ਾਂ ਦੀ ਗਿਣਤੀ 4,48,34,859 ਹੋ ਗਈ ਹੈ। ਦਿੱਲੀ ’ਚ ਚਾਰ ਅਤੇ ਹਰਿਆਣਾ, ਕਰਨਾਟਕ ਤੇ ਪੰਜਾਬ ’ਚ ਇਕ-ਇਕ ਮਰੀਜ਼ ਦੀ ਮੌਤ ਤੋਂ ਬਾਅਦ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 5,31,152 ਹੋ ਗਈ ਹੈ।

LEAVE A REPLY

Please enter your comment!
Please enter your name here