ਬਰਤਾਨਵੀ ਉਪ ਪ੍ਰਧਾਨ ਮੰਤਰੀ ਨੂੰ ਅਸਤੀਫਾ ਦੇਣਾ ਪਿਆ

0
217

ਲੰਡਨ : ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਕਰੀਬੀ ਸਹਿਯੋਗੀ ਉਪ ਪ੍ਰਧਾਨ ਮੰਤਰੀ ਡੋਮਿਨਿਕ ਰਾਬ ਨੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ’ਚ ਕੰਮ ਕਰਨ ਦੌਰਾਨ ਕਰਮਚਾਰੀਆਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ਾਂ ਕਾਰਨ ਸ਼ੁੱਕਰਵਾਰ ਅਸਤੀਫਾ ਦੇ ਦਿੱਤਾ। ਜਨਤਕ ਸੇਵਕਾਂ ਵੱਲੋਂ ਇਹ ਦੋਸ਼ ਲਗਾਏ ਗਏ ਸਨ ਅਤੇ ਇਸ ਮਾਮਲੇ ’ਚ ਸੁਨਕ ਨੂੰ ਸੁਤੰਤਰ ਰਿਪੋਰਟ ਸੌਂਪੀ ਗਈ ਸੀ। ਬਰਤਾਨੀਆ ਦੇ ਨਿਆਂ ਮੰਤਰੀ ਰਾਬ ਦੇ ਅਸਤੀਫੇ ਬਾਰੇ ਉਦੋਂ ਤੋਂ ਹੀ ਕਿਆਸਅਰਾਈਆਂ ਲੱਗ ਰਹੀਆਂ ਸਨ।

LEAVE A REPLY

Please enter your comment!
Please enter your name here