ਹੈੱਲਪਲਾਈਨ ਨੰਬਰ ਬਾਰੇ ਸਰਕਾਰ ਦਾ ਸਪੱਸ਼ਟੀਕਰਨ

0
318

ਚੰਡੀਗੜ੍ਹ (ਗੁਰਜੀਤ ਬਿੱਲਾ)-ਸੂਬੇ ਦੇ ਲੋਕਾਂ ਨੂੰ ਮਾਲ ਰਿਕਾਰਡ ਨੂੰ ਟਰੈਕ ਕਰਨ ਦੀ ਸਹੂਲਤ ਦੇਣ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਬੀਤੇ ਦਿਨੀਂ ਇੱਕ ਹੱੈਲਪਲਾਈਨ ਨੰਬਰ 8184900002 ਸ਼ੁਰੂ ਕੀਤਾ ਗਿਆ ਸੀ, ਜੋ ਅਣਜਾਣੇ ’ਚ 8194900002 ਲਿਖ ਹੋ ਗਿਆ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੇ ਸੰਬੰਧ ਵਿੱਚ ਲੋਕਾਂ ਨੂੰ ਹੋਈ ਅਸੁਵਿਧਾ ਲਈ ਖੇਦ ਹੈ। ਲੋਕ 8184900002 ’ਤੇ ਕਾਲ ਕਰਕੇ ਰੈਵੇਨਿਊ ਹੈੱਲਪਲਾਈਨ ਦਾ ਲਾਭ ਲੈ ਸਕਦੇ ਹਨ।

LEAVE A REPLY

Please enter your comment!
Please enter your name here