ਭਲਵਾਨਾਂ ਨੂੰ ਹੋਰ ਸਮੱਗਰੀ ਜਮ੍ਹਾਂ ਕਰਾਉਣ ਦੀ ਆਗਿਆ

0
227

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮਹਿਲਾ ਭਲਵਾਨਾਂ ਦੇ ਵਕੀਲ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸੰਬੰਧ ’ਚ ਸੀਲਬੰਦ ਹੋਰ ਸਮੱਗਰੀ ਜਮ੍ਹਾਂ ਕਰਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਉਸ ਨੇ ਇਹ ਸੀਲਬੰਦ ਸਮੱਗਰੀ ਦਿੱਲੀ ਪੁਲਸ ਨੂੰ ਵੀ ਦੇਣ ਲਈ ਕਿਹਾ ਹੈ। ਮਹਿਲਾ ਭਲਵਾਨਾਂ ਦੇ ਵਕੀਲ ਨੇ ਦੋਸ਼ ਲਾਇਆ ਕਿ ਦਿੱਲੀ ਪੁਲਸ ਦੋਸ਼ਾਂ ਦੀ ਬਿਲਕੁਲ ਵੀ ਜਾਂਚ ਨਹੀਂ ਕਰ ਰਹੀ।

LEAVE A REPLY

Please enter your comment!
Please enter your name here