ਦਿਲਜੀਤ ਦੀ ਫਿਲਮ ’ਤੇ ਰੋਕ

0
244

ਲੁਧਿਆਣਾ : ਸਿਵਲ ਜੱਜ (ਜੂਨੀਅਰ ਡਵੀਜ਼ਨ) ਕਰਨਦੀਪ ਕੌਰ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਸ ਦੀ ਦੂਜੀ ਪਤਨੀ ਅਮਰਜੋਤ ਕੌਰ ’ਤੇ ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ ‘ਜੋੜੀ ਤੇਰੀ ਮੇਰੀ’ ਦੀ ਰਿਲੀਜ਼ ’ਤੇ ਰੋਕ ਲਗਾ ਦਿੱਤੀ ਹੈ। ਇਹ ਫਿਲਮ 5 ਮਈ ਨੂੰ ਰਿਲੀਜ਼ ਹੋਣੀ ਸੀ। ਫਾਜ਼ਲ ਜੱਜ ਨੇ ਦੁਸਾਂਝ, ਅਦਾਕਾਰਾ ਨਿਮਰਤ ਖਹਿਰਾ, ਚਮਕੀਲਾ ਦੀ ਪਤਨੀ ਗੁਰਮੇਲ ਕੌਰ, ਰਿਦਮ ਬੁਆਏਜ਼ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਕਾਰਜ ਗਿੱਲ ਅਤੇ ਦਲਜੀਤ ਥਿੰਦ ਤੇ ਦਿਲਜੀਤ ਮੋਸ਼ਨ ਫਿਲਮਜ਼ ਨੂੰ ਸੰਮਨ ਜਾਰੀ ਕਰਨ ਲਈ ਕਿਹਾ।

LEAVE A REPLY

Please enter your comment!
Please enter your name here