ਰਾਜੋਆਣਾ ਦੀ ਸਜ਼ਾ ਘਟਾਉਣ ਤੋਂ ਸੁਪਰੀਮ ਕੋਰਟ ਦੀ ਨਾਂਹ

0
198

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਤੋਂ ਬੁੱਧਵਾਰ ਇਨਕਾਰ ਕਰਦਿਆਂ ਕਿਹਾ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸਮਰੱਥ ਅਥਾਰਟੀ ਫੈਸਲਾ ਕਰੇਗੀ। ਉਸ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਸ ਬਾਰੇ ਛੇਤੀ ਫੈਸਲਾ ਕਰਨ ਲਈ ਕਿਹਾ।

LEAVE A REPLY

Please enter your comment!
Please enter your name here