ਕਰਾਚੀ : ਪਾਕਿਸਤਾਨ ਆਪਣੇ ਪਾਣੀਆਂ ’ਚ ਗੈਰ-ਕਾਨੂੰਨੀ ਮੱਛੀਆਂ ਫੜਨ ਦੇ ਦੋਸ਼ ’ਚ ਗਿ੍ਰਫਤਾਰ ਕੀਤੇ 199 ਭਾਰਤੀ ਮਛੇਰਿਆਂ ਨੂੰ ਸ਼ੁੱਕਰਵਾਰ ਨੂੰ ਰਿਹਾਅ ਕਰ ਦੇਵੇਗਾ।
ਇਸ ਦੌਰਾਨ ਇਕ ਭਾਰਤੀ ਨਾਗਰਿਕ ਜ਼ੁਲਫਕਾਰ, ਜਿਸ ਨੂੰ 199 ਮਛੇਰਿਆਂ ਦੇ ਨਾਲ ਵਾਪਸ ਭੇਜਿਆ ਜਾਣਾ ਸੀ, ਦੀ ਸ਼ਨੀਵਾਰ ਹਸਪਤਾਲ ’ਚ ਮੌਤ ਹੋ ਗਈ।