ਅਮਰੀਕਾ ’ਚ ਗੋਲੀਬਾਰੀ, ਭਾਰਤੀ ਮਹਿਲਾ ਇੰਜੀਨੀਅਰ ਸਣੇ 9 ਦੀ ਮੌਤ

0
225

ਨਿਊ ਯਾਰਕ : ਅਮਰੀਕਾ ਦੇ ਟੈਕਸਾਸ ਰਾਜ ਦੇ ਡਲਾਸ ’ਚ ਇਕ ਮਾਲ ’ਚ ਬੰਦੂਕਧਾਰੀ ਦੀ ਗੋਲੀਬਾਰੀ ਨਾਲ ਭਾਰਤੀ ਮਹਿਲਾ ਇੰਜੀਨੀਅਰ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ।
ਮੈਕਕਿਨੀ ਦੀ ਐਸ਼ਵਰਿਆ ਤਟੀਕੋਂਡਾ ਜਦੋਂ ਆਪਣੇ ਦੋਸਤ ਨਾਲ ਖਰੀਦਦਾਰੀ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਡਲਾਸ ’ਚ ਐਲਨ ਪ੍ਰੀਮੀਅਮ ਆਊਟਲੇਟਸ ’ਚ ਬੰਦੂਕਧਾਰੀ ਮੌਰੀਸ਼ੀਓ ਗਾਰਸ਼ੀਆ ਨੇ ਗੋਲੀ ਮਾਰ ਦਿੱਤੀ।

LEAVE A REPLY

Please enter your comment!
Please enter your name here